Site icon Geo Punjab

ਫਿਰੋਜ਼ਪੁਰ ਜੇਲ੍ਹ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਗ੍ਰਿਫ਼ਤਾਰ

<p> <br &sol;>&NewLine;<&sol;p>&NewLine;<p>&Tab;&Tab;ਫਿਰੋਜ਼ਪੁਰ ਜੇਲ੍ਹ ਦੇ ਡੀਐਸਪੀ ਗੁਰਚਰਨ ਸਿੰਘ ਧਾਲੀਵਾਲ ਗ੍ਰਿਫ਼ਤਾਰ ਫ਼ਿਰੋਜ਼ਪੁਰ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ&comma; ਪੰਜਾਬ ਦੀ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਧਾਲੀਵਾਲ ਨੂੰ ਫਿਰੋਜ਼ਪੁਰ ਪੁਲਿਸ ਨੇ ਜੇਲ੍ਹ &&num;8216&semi;ਚ ਬੰਦ ਗੈਂਗਸਟਰਾਂ&comma; ਅੱਤਵਾਦੀਆਂ ਅਤੇ ਨਸ਼ਾ ਤਸਕਰਾਂ ਨੂੰ ਮੋਬਾਈਲ ਫ਼ੋਨ ਮੁਹੱਈਆ ਕਰਵਾਉਣ ਅਤੇ ਵੱਡੀ ਪੱਧਰ &&num;8216&semi;ਤੇ ਪੈਸੇ ਵਸੂਲਣ ਦੇ ਦੋਸ਼ &&num;8216&semi;ਚ ਗ੍ਰਿਫ਼ਤਾਰ ਕੀਤਾ ਹੈ।<br &sol;>&NewLine;<br &sol;><&sol;p>&NewLine;

Exit mobile version