ਫਿਰੋਜ਼ਪੁਰ (ਪੱਤਰ ਪ੍ਰੇਰਕ): ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅੱਜ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਵਰਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਅਦਾਲਤ ਵਿੱਚ ਅਦਾਲਤੀ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ ਅਤੇ ਪ੍ਰੀ-ਲਿਟੀਗੇਸ਼ਨ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।