ਫਿਰੋਜ਼ਪੁਰ: ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਵਿਆਹ ਸੰਗਰੂਰ ਦੀ ਰਹਿਣ ਵਾਲੀ ਅਮਨਦੀਪ ਕੌਰ ਨਾਲ ਹੋਇਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਸੰਗਰੂਰ ਵਿਖੇ ਵਿਆਹ ਸਮਾਗਮ ਮਨਾਉਂਦੇ ਹੋਏ। ਦੱਸਣਯੋਗ ਹੈ ਕਿ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਦਾ ਕਰੀਬ ਢਾਈ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਵਿਦੇਸ਼ ਗਏ ਨੌਜਵਾਨਾਂ ਦਾ ਹਾਲ ਆਹ ਦੇਖੋ ਵਾਰਦਾਤ ਨੂੰ ਅੰਜਾਮ ਦੇਣ ਵਾਲੇ, ਦੂਜਿਆਂ ਲਈ ਰਾਹ ਬੰਦ ! ਹੁਣ ਵਿਦੇਸ਼ੀ ਸਰਕਾਰ ਨੂੰ ਵਾਪਸ ਭੇਜੋ! ਜ਼ਿਕਰਯੋਗ ਹੈ ਕਿ ‘ਆਪ’ ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਵੱਡੀ ਧੀ ਵਿਦੇਸ਼ ਵਿੱਚ ਪੜ੍ਹ ਰਹੀ ਹੈ ਅਤੇ ਛੋਟਾ ਪੁੱਤਰ ਉਚੇਰੀ ਪੜ੍ਹਾਈ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਨੂੰਹ ਅਮਨਦੀਪ ਕੌਰ ਸੰਗਰੂਰ ਦੀ ਰਹਿਣ ਵਾਲੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।