Site icon Geo Punjab

ਫਿਰੋਜ਼ਪੁਰ ਸੀਟ ਤੋਂ ਕਾਂਗਰਸ ਨੇ ਐਲਾਨਿਆ ਉਮੀਦਵਾਰ ⋆ D5 News


ਚੰਡੀਗੜ੍ਹ, 7 ਮਈ : ਕਾਂਗਰਸ ਨੇ ਫਿਰੋਜ਼ਪੁਰ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦੇਈਏ ਕਿ ਸ਼ੇਰ ਸਿੰਘ ਘੁਬਾਇਆ ਨੇ ਟਿਕਟ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੈਨੂੰ ਪ੍ਰਤਾਪ ਸਿੰਘ ਬਾਜਵਾ ਦਾ ਫੋਨ ਆਇਆ ਹੈ, ਜਿਸ ਕਾਰਨ ਮੈਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਹੁਣ 13 ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version