ਰਾਜਪੁਰਾ: ਬੇਅਦਬੀ ਦੀਆਂ ਲਗਾਤਾਰ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਇੱਕ ਹੋਰ ਤਾਜ਼ਾ ਮਾਮਲਾ ਪਟਿਆਲਾ ਦੇ ਰਾਜਪੁਰਾ ਤੋਂ ਸਾਹਮਣੇ ਆਇਆ ਹੈ ਕਿ ਇੱਕ ਵਿਅਕਤੀ ਨੰਗੇ ਸਿਰ ਅਤੇ ਬੂਟ ਪਾ ਕੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਇਆ। ਪਰ ਇਸ ਤੋਂ ਪਹਿਲਾਂ ਕਿ ਉਹ ਕੋਈ ਹੋਰ ਬੇਅਦਬੀ ਕਰਦਾ, ਮੌਕੇ ‘ਤੇ ਮੌਜੂਦ ਸੰਗਤਾਂ ਅਤੇ ਸੇਵਾਦਾਰਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
