ਹੁਸ਼ਿਆਰਪੁਰ ਤੋਂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਡਾ: ਲਖਵੀਰ ਸਿੰਘ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣਗੇ। ਸੂਤਰਾਂ ਅਨੁਸਾਰ ਪਾਰਟੀ ਵੱਲੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਹੀ ਉਮੀਦਵਾਰ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਖੁਦ ਮੀਡੀਆ ਨੂੰ ਪਾਰਟੀ ‘ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਚੰਡੀਗੜ੍ਹ ‘ਚ ਹੀ ਜੁਆਇਨਿੰਗ ਹੋ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।