ਕਜ਼ਾਕਿਸਤਾਨ ‘ਚ ਸਮੁੰਦਰ ‘ਚ ਵਹਿਣ ਕਾਰਨ 12 ਸੈਨਿਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਹਾਦਸਾ ਜਲ ਸੈਨਾ ਦੇ ਸਿਖਲਾਈ ਅਭਿਆਸ ਦੌਰਾਨ ਵਾਪਰਿਆ। ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਫੌਜੀ ਪੱਛਮੀ ਮੇਂਗਿਸਟਾਊ ਖੇਤਰ ‘ਚ ਲੜਾਕੂ ਅਭਿਆਸ ‘ਚ ਹਿੱਸਾ ਲੈ ਰਹੇ ਸਨ। ਇਸ ਦੌਰਾਨ ਮੌਸਮ ਅਚਾਨਕ ਖਰਾਬ ਹੋ ਗਿਆ ਅਤੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ, ਜਿਸ ਕਾਰਨ 17 ਫੌਜੀ ਸਮੁੰਦਰ ‘ਚ ਵਹਿ ਗਏ। ਇਨ੍ਹਾਂ ‘ਚੋਂ 12 ਦੀ ਮੌਤ ਹੋ ਗਈ, ਜਦਕਿ ਤਿੰਨ ਨੂੰ ਬਚਾ ਲਿਆ ਗਿਆ। ਬਾਕੀ ਦੋ ਸੈਨਿਕਾਂ ਦੀ ਭਾਲ ਜਾਰੀ ਹੈ। ਰਾਸ਼ਟਰਪਤੀ ਕਾਸਿਮ-ਜੋਮਾਰਟ ਤੋਕਾਯੇਵ ਨੇ ਸ਼ੁੱਕਰਵਾਰ ਨੂੰ ਰਾਸ਼ਟਰੀ ਸੋਗ ਦਾ ਦਿਨ ਘੋਸ਼ਿਤ ਕੀਤਾ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
