Site icon Geo Punjab

ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ ‘ਤੇ ਮੁੱਖ ਮੰਤਰੀ ਮਾਨ ਨੇ ਪਰਿਵਾਰ ਨਾਲ ਕੀਤਾ ਹਮਦਰਦੀ ਪ੍ਰਗਟਾਵਾ

<p> <br &sol;>&NewLine;<&sol;p>&NewLine;<p>&Tab;&Tab;&Tab;ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ &OpenCurlyQuote;ਤੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।<&sol;p>&NewLine;<blockquote class&equals;"twitter-tweet" data-width&equals;"550" data-dnt&equals;"true">&NewLine;<p lang&equals;"pa" dir&equals;"ltr">ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ &OpenCurlyQuote;ਚ ਪੈਂਦੇ ਪਿੰਡ ਭੈਣੀ ਖਾਦਰ ਦਾ ਵਾਸੀ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ&period;&period;ਜੋ ਕਿ ਜੰਮੂ ਕਸ਼ਮੀਰ ਵਿਖੇ ਆਪਣੀ ਡਿਊਟੀ ਕਰਦੇ ਸ਼ਹੀਦੀ ਪਾ ਗਿਆ ਹੈ&&num;8230&semi;ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ…<&sol;p>&NewLine;<p>ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…ਸਰਕਾਰ ਵੱਲੋਂ ਵਾਅਦੇ ਮੁਤਾਬਕ… <a href&equals;"https&colon;&sol;&sol;t&period;co&sol;w7ZnRGlZ1X">pic&period;twitter&period;com&sol;w7ZnRGlZ1X<&sol;a><&sol;p>&NewLine;<p>&mdash&semi; Bhagwant Mann &lpar;&commat;BhagwantMann&rpar; <a href&equals;"https&colon;&sol;&sol;twitter&period;com&sol;BhagwantMann&sol;status&sol;1745833955818086813&quest;ref&lowbar;src&equals;twsrc&percnt;5Etfw">January 12&comma; 2024<&sol;a><&sol;p><&sol;blockquote>&NewLine;<p><script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;ਮੁੱਖ ਮੰਤਰੀ ਨੇ ਬਹਾਦਰ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਬਹਾਦਰੀ ਨਾਲ ਨਿਭਾਉਣ ਲਈ ਪੂਰੀ ਲਗਨ ਦਿਖਾਈ ਹੈ ਅਤੇ ਸ਼ਹੀਦ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਜਾਵੇਗੀ ਅਤੇ ਸ਼ਹੀਦ ਦਾ ਸਸਕਾਰ ਉਸ ਦੇ ਜੱਦੀ ਪਿੰਡ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;<p>&Tab;<script async src&equals;"https&colon;&sol;&sol;platform&period;twitter&period;com&sol;widgets&period;js" charset&equals;"utf-8"><&sol;script><br &sol;>&NewLine;<br &sol;><&sol;p>&NewLine;

Exit mobile version