ਕੁਝ ਹਮਲਾਵਰ ਦਿਨ-ਦਿਹਾੜੇ ਬਟਾਲਾ ਵਿੱਚ ਸ਼ਿਵ ਸੈਨਾ ਆਗੂ ਦੇ ਸ਼ੋਅਰੂਮ ਵਿੱਚ ਦਾਖ਼ਲ ਹੋਏ ਅਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਸ਼ਿਵ ਸੈਨਾ ਆਗੂ, ਉਸ ਦਾ ਭਰਾ ਅਤੇ ਪੁੱਤਰ ਜ਼ਖ਼ਮੀ ਹੋ ਗਏ। ਦੋ ਜ਼ਖ਼ਮੀਆਂ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਗਾਹਕ ਬਣ ਕੇ ਆਏ ਦੋ ਵਿਅਕਤੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।