Site icon Geo Punjab

ਬਠਿੰਡਾ ਕੇਂਦਰੀ ਜੇਲ੍ਹ ‘ਚ ਗੈਂਗਸਟਰ ਆਹਮੋ-ਸਾਹਮਣੇ, ਇੱਕ ਗੈਂਗਸਟਰ ਗੰਭੀਰ ਜ਼ਖ਼ਮੀ

<p> <br &sol;>&NewLine;<&sol;p>&NewLine;<p>&Tab;&Tab;&Tab;ਬਠਿੰਡਾ&colon; ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਈ ਹੈ। ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੁਰਦਾਸਪੁਰ ਦੇ ਰਹਿਣ ਵਾਲੇ ਗੈਂਗਸਟਰ ਰਾਜਵੀਰ ਸਿੰਘ ’ਤੇ ਸ਼ੁੱਕਰਵਾਰ ਨੂੰ ਉਸ ਦੇ ਸਾਥੀਆਂ ਨੇ ਬੈਰਕ ਵਿੱਚ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਰਾਜਵੀਰ ਦੇ ਸਿਰ &&num;8216&semi;ਤੇ ਸੱਟਾਂ ਲੱਗਣ ਕਾਰਨ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਗੈਂਗਸਟਰ ਗੈਂਗਸਟਰ ਰਿੰਦਾ ਦਾ ਚਚੇਰਾ ਭਰਾ ਦੱਸਿਆ ਜਾਂਦਾ ਹੈ&comma; ਜੋ ਕਿ ਵਿਦੇਸ਼ &&num;8216&semi;ਚ ਰਹਿ ਰਿਹਾ ਹੈ। ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਆਂਦੇ ਗਏ ਗੈਂਗਸਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਸਾਥੀਆਂ ਸ਼ੁਭਮ&comma; ਗੁਰਮਖ ਸਿੰਘ ਅਤੇ ਜਗਰੋਸ਼ਨ ਸਿੰਘ ਨਾਲ ਆਪਣੀ ਬੈਰਕ ਵਿੱਚ ਬੈਠਾ ਸੀ ਤਾਂ ਇਨ੍ਹਾਂ ਚਾਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਰਾਜਪਾਲ ਤੇ ਮੁੱਖ ਮੰਤਰੀ ਦੋਵੇਂ ਦੇਣਗੇ ਅਸਤੀਫਾ&excl; ਪੰਜਾਬ ਦਾ ਵੱਡਾ ਨੁਕਸਾਨ&comma; ਹੁਣ ਨਤੀਜੇ D5 Channel Punjabi ਇਸ ਦੌਰਾਨ ਸ਼ੁਭਮ&comma; ਗੁਰਮਖ ਅਤੇ ਜਗਰੋਸ਼ਨ ਸਿੰਘ ਨੇ ਉਸ &&num;8216&semi;ਤੇ ਕਿਸੇ ਚੀਜ਼ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਜ਼ਖਮੀ ਗੈਂਗਸਟਰ ਦਾ ਇਲਾਜ ਕਰ ਰਹੇ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਉਨ੍ਹਾਂ ਨੇ ਐੱਮ&period;ਐੱਲ&period;ਆਰ&period; ਕੱਟ ਕੇ ਸਬੰਧਤ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version