ਬਠਿੰਡਾ ਬੱਸ ਸਟੈਂਡ ਨੇੜੇ ਲੜਕੀ ਦੀ ਗੋਲੀ ਮਾਰ ਕੇ ਹੱਤਿਆ


ਬਠਿੰਡਾ ਬੱਸ ਸਟੈਂਡ ਨੇੜੇ ਲੜਕੀ ਦੀ ਗੋਲੀ ਮਾਰ ਕੇ ਹੱਤਿਆ #ਬਠਿੰਡਾ ਸ਼ਹਿਰ ਦੇ ਸਭ ਤੋਂ ਵਿਅਸਤ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਲਾਸ਼ ਨੂੰ ਮੁਰਦਾਘਰ ‘ਚ ਭੇਜ ਦਿੱਤਾ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ

Leave a Reply

Your email address will not be published. Required fields are marked *