ਨਿਸ਼ਾਨ ਸਾਹਿਬ ਦੀ ਪੋਸ਼ਾਕ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਨੇ ਲਿਆ ਵੱਡਾ ਫੈਸਲਾ ਉਨ੍ਹਾਂ ਦੇ ਫੈਸਲੇ ਅਨੁਸਾਰ ਨਿਸ਼ਾਨ ਸਾਹਿਬ ਦੇ ਪਹਿਰਾਵੇ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਣਾ ਚਾਹੀਦਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਸਰਕੂਲਰ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਪਹਿਨੇ ਜਾਣ ਵਾਲੇ ਨਿਸ਼ਾਨ ਸਾਹਿਬ ਦਾ ਪਹਿਰਾਵਾ ਰੰਗ ਰਹਿਤ ਮਰਿਆਦਾ ਅਨੁਸਾਰ ਬਸੰਤੀ ਜਾਂ ਸੁਰਮਈ ਹੋਣਾ ਚਾਹੀਦਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।