Site icon Geo Punjab

ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਅਦਾਲਤ ਚ ਕੀਤਾ ਆਤਮ ਸਮਰਪਣ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ ਪੁਲੀਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਉਹ ਪਿਛਲੇ 4 ਮਹੀਨਿਆਂ ਤੋਂ ਫਰਾਰ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਉਸ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਿੱਤੀਆਂ ਸਨ। ਪਰ ਰਾਹਤ ਨਾ ਮਿਲਣ &OpenCurlyQuote;ਤੇ ਅੱਜ ਉਸ ਨੇ ਅਦਾਲਤ &OpenCurlyQuote;ਚ ਆਤਮ ਸਮਰਪਣ ਕਰ ਦਿੱਤਾ ਹੈ। ਹਾਲਾਂਕਿ ਇਸ ਮਾਮਲੇ &OpenCurlyQuote;ਚ ਚੰਡੀਗੜ੍ਹ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ।<br &sol;>&NewLine;ਮੁਲਜ਼ਮ ਐਸਆਈ ਨਵੀਨ ਫੋਗਾਟ ਅਤੇ ਉਸ ਦੇ ਸਾਥੀ ਪੁਲਿਸ ਮੁਲਾਜ਼ਮਾਂ ਨੇ ਬਠਿੰਡਾ ਦੇ ਵਪਾਰੀ ਸੰਜੇ ਗੋਇਲ ਤੋਂ 2000 ਰੁਪਏ ਦੇ ਨੋਟ ਬਦਲਣ ਦੇ ਨਾਂ &OpenCurlyQuote;ਤੇ 1 ਕਰੋੜ ਰੁਪਏ ਲੁੱਟ ਲਏ। ਉਸ ਨੇ ਸੰਜੇ ਗੋਇਲ ਨੂੰ ਕਿਸੇ ਇਕਾਂਤ ਥਾਂ &OpenCurlyQuote;ਤੇ ਲਿਜਾ ਕੇ ਅਗਵਾ ਕਰਨ&comma; ਉਸ ਨੂੰ ਮਾਰਨ ਅਤੇ ਨਸ਼ੇ ਦੇ ਮਾਮਲੇ &OpenCurlyQuote;ਚ ਫਸਾ ਕੇ ਉਸ ਦੀ ਜ਼ਿੰਦਗੀ ਬਰਬਾਦ ਕਰਨ ਦੀ ਧਮਕੀ ਦਿੱਤੀ ਸੀ।<&sol;p>&NewLine;<p>&Tab;Post DisclaimerOpinion&sol;facts in this article are author&bsol;&&num;8217&semi;s own and geopunjab&period;com does not assume any responsibility or liability for the same&period;If You Have Problem With This Article Plz Contact Our Team At Contact Us Page&period;<&sol;p>&NewLine;&NewLine;

Exit mobile version