ਮਾਨਸਾ: ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਮਾਮਲੇ ਵਿੱਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਨੇ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ | ਪੰਜਾਬ ਦਾ ਹੋਵੇਗਾ ਵੱਡਾ ਨੁਕਸਾਨ? ਅਲਾਰਮ ਘੰਟੀ! ਆਪ ਆਗੂ ਨੇ ਗੱਲਬਾਤ ‘ਚ ਖੋਲ੍ਹੇ ਰਾਜ਼ D5 Channel Punjabi ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੀ.ਜੀ.ਪੀ.ਪੰਜਾਬ ਦੇ ਨਿਰਦੇਸ਼ਾਂ ‘ਤੇ ਉਪਰੋਕਤ ਪੁਲਿਸ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਅਧਿਕਾਰੀ ਨੂੰ ਵਿਭਾਗ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਉਸ ਦਾ ਸਥਾਨਕ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।