ਮਾਨਸਾ ਪੁਲਿਸ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਲਈ ਲਿਆਇਆ ਬਰਖਾਸਤ ਗੈਂਗਸਟਰ ਦੀਪਕ ਟੀਨੂੰ ਭਗੌੜੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਜਾਂਚ ਤੋਂ ਬਾਅਦ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਸ ਨੂੰ ਮਾਣਯੋਗ ਅਦਾਲਤ ਨੇ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵੀਡੀਓ