Site icon Geo Punjab

ਬਰਖਾਸਤ AIG ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ


Moga SSP Raj Jit Singh Hundal

AIG ਰਾਜਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। STFਨੇ ਰਾਜਜੀਤ ਖ਼ਿਲਾਫ਼ ਮਈ ਮਹੀਨੇ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ ਸੀ।ਇਸ ਤੋਂ ਪਹਿਲਾਂ ਰਾਜਜੀਤ ਨੂੰ NDPS ਐਕਟ ਕੇਸ ‘ਚ ਸੁਪਰੀਮ ਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ ਸੀ।
ਵਿਜੀਲੈਂਸ ਬਿਊਰੋ ਵੱਲੋਂ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵੀ ਰਾਜਜੀਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version