ਬਰਗਾੜੀ ਬੇਅਦਬੀ ਕਾਂਡ ਦਾ ਮੁੱਖ ਦੋਸ਼ੀ ਗ੍ਰਿਫਤਾਰ ⋆ D5 News


ਬੈਂਗਲੁਰੂ: ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਸੰਦੀਪ ਬਰੇਟਾ ਨੂੰ ਬੈਂਗਲੁਰੂ ਏਅਰਪੋਰਟ ਤੋਂ ਹਿਰਾਸਤ ‘ਚ ਲਿਆ ਗਿਆ ਹੈ। ਦੱਸ ਦਈਏ ਕਿ ਸੰਦੀਪ ਬਰੇਟਾ ਨੂੰ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਸੀ। ਸੰਦੀਪ ਬਰੇਟਾ ਦਾ ਨਾਂ ਈਸ਼ਨਿੰਦਾ ਮਾਮਲੇ ਨਾਲ ਸਬੰਧਤ ਤਿੰਨੋਂ ਐਫਆਈਆਰਜ਼ ਵਿੱਚ ਸ਼ਾਮਲ ਸੀ। ਇਹ ਗ੍ਰਿਫਤਾਰੀ ਲਗਭਗ 8 ਸਾਲ ਬਾਅਦ ਹੋਈ ਹੈ। ਸੰਦੀਪ ਬਰੇਟਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *