ਫਰੀਦਕੋਟ: ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ’ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਪੋਸਟ ਬੇਦਾਅਵਾ ਰਾਏ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।