ਬ੍ਰਿਟੇਨ: ਬ੍ਰਿਟੇਨ ਦੇ ਗ੍ਰੇਵਸੈਂਡ ਸਥਿਤ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਆਏ ਸ਼ਰਧਾਲੂਆਂ ‘ਤੇ 17 ਸਾਲਾ ਨੌਜਵਾਨ ਨੇ ਕਿਰਪਾਨ ਨਾਲ ਹਮਲਾ ਕਰ ਦਿੱਤਾ ਹੈ। ਘਟਨਾ ਅਨੁਸਾਰ ਨਫਰਤ ਤੋਂ ਪ੍ਰੇਰਿਤ ਨੌਜਵਾਨ ਬੀਤੀ ਰਾਤ ਗ੍ਰੇਵਸੈਂਡ ਗੁਰਦੁਆਰਾ ਸਾਹਿਬ ‘ਚ ਦਾਖਲ ਹੋਇਆ ਅਤੇ ਉਥੇ ਸੇਵਾ ਕਰ ਰਹੀ ਸੰਗਤ ‘ਤੇ ਕਿਰਪਾਨ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਕੈਨੇਡਾ ‘ਚ ਸੜਕ ਹਾਦਸੇ ‘ਚ ਪੰਜਾਬ ਦੇ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ, ਉਥੇ ਮੌਜੂਦ ਸ਼ਰਧਾਲੂਆਂ ਦੀ ਭੀੜ ਨੌਜਵਾਨ ਨੂੰ ਰੋਕਣ ਲਈ ਅੱਗੇ ਵਧੀ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਤਾਇਨਾਤ ਪੁਲਸ ਨੇ ਵੀ ਤੁਰੰਤ ਹਰਕਤ ‘ਚ ਆ ਕੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਸ ਵਲੋਂ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮਾਮਲਾ ਸਿੱਧੇ ਤੌਰ ‘ਤੇ ਨਫ਼ਰਤੀ ਅਪਰਾਧ ਨਾਲ ਜੁੜਿਆ ਹੋਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।