Site icon Geo Punjab

ਬਰਨਾਲਾ ਚ ਹੋਲਦਾਰ ਨੂੰ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਕਾਬੂ, ਇੱਕ ਪੁਲਸ ਗੋਲੀ ਨਾਲ ਜਖ਼ਮੀ


ਪੰਜਾਬ ਪੁਲਿਸ ਨੇ ਹੈਡ ਕਾਂਸਟੇਬਲ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਗ੍ਰਿਫਤਾਰ ਕਰ ਲਏ ਹਨ। ਮੁੱਖ ਮੁਲਜ਼ਮ ਪਰਮਜੀਤ ਸਿੰਘ ਪੰਮਾ ਵੀ ਫੜਿਆ ਗਿਆ ਹੈ। ਉਸਨੂੰ ਇਲਾਜ ਲਈ ਇਥੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਸਦੇ ਪੈਰ ਵਿਚ ਗੋਲੀ ਲੱਗੀ ਹੈ।ਬਰਨਾਲਾ ਪੁਲਿਸ ਇਸ ਮਾਮਲੇ ਵਿਚ ਸਵੇਰੇ 11.00 ਵਜੇ ਪ੍ਰੈਸ ਕਾਨਫਰੰਸ ਕਰਨਗੇ।ਇਹਨਾਂ ਕੋਲੋਂ ਇੱਕ ਪਿਸਟਲ ਅਤੇ ਦੋ ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਇਹਨਾਂ ਦੀ ਗ੍ਰਿਫਤਾਰੀ ਦੀ ਪੁਸ਼ਟੀ ਡੀਜੀਪੀ ਪੰਜਾਬ ਨੇ ਟਵੀਟ ਕਰ ਦਿੱਤੀ।
https://twitter.com/DGPPunjabPolice/status/1716672648430952920/photo/1

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.



Exit mobile version