ਬਰਮਿੰਘਮ 2022 ਰਾਸ਼ਟਰਮੰਡਲ ਖੇਡਾਂ: ਸਿੰਧੂ ਪ੍ਰੀ-ਕੁਆਰਟਰ ਫਾਈਨਲ ਵਿੱਚ.. – ਪੰਜਾਬੀ ਨਿਊਜ਼ ਪੋਰਟਲ


ਭਾਰਤੀ ਸ਼ਟਲਰ ਪੀਵੀ ਸਿੰਧੂ ਨੇ ਅੱਜ ਇੱਥੇ ਆਸਾਨ ਜਿੱਤ ਨਾਲ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਸਿੰਗਲਜ਼ ਦੇ ਪ੍ਰੀ-ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।

ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਸਿੰਧੂ ਨੇ ਮਾਲਦੀਵ ਦੀ ਫਾਤਿਮਾ ਨਾਬਾਹਾ ਅਬਦੁਲ ਰਜ਼ਾਕ ਨੂੰ ਸਿਰਫ 21 ਮਿੰਟਾਂ ‘ਚ 21-4, 21-11 ਨਾਲ ਹਰਾਇਆ।

Leave a Reply

Your email address will not be published. Required fields are marked *