ਬਰਮਿੰਘਮ 2022 ਰਾਸ਼ਟਰਮੰਡਲ ਖੇਡਾਂ ਵਿੱਚ ਸੁਧੀਰ ਨੇ ਜਿੱਤਿਆ ਸੋਨ ਤਗਮਾ…


ਬਰਮਿੰਘਮ 2022 ਰਾਸ਼ਟਰਮੰਡਲ ਖੇਡਾਂਭਾਰ ਅਤੇ ਸੁਧੀਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੈਰਾ ਪਾਵਰਲਿਫਟਿੰਗ ਵਿੱਚ ਸੋਨ ਤਮਗਾ ਜਿੱਤਿਆ। ਇਸ ਤੋਂ ਇਲਾਵਾ ਮੁਰਲੀ ​​ਸ਼੍ਰੀਸ਼ੰਕਰ ਨੇ ਪੁਰਸ਼ਾਂ ਦੀ ਲੰਬੀ ਛਾਲ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ।

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵਾਂ ਨੂੰ ਵਧਾਈ ਦਿੱਤੀ ਹੈ।

Leave a Reply

Your email address will not be published. Required fields are marked *