Site icon Geo Punjab

ਬਰੈਂਪਟਨ ਦਾ ਜਸਦੀਪ ਢੇਸੀ ਕੈਨੇਡਾ ‘ਚ ਗ੍ਰਿਫਤਾਰ ⋆ D5 News


ਕੈਨੇਡਾ ਦੇ ਬਰੈਂਪਟਨ ‘ਚ ਬੀਤੇ ਦਿਨੀਂ ਇਕ ਹਾਈ ਸਕੂਲ ਦੇ ਬਾਹਰ ਗੋਲੀਬਾਰੀ ਹੋਈ, ਜਿਸ ‘ਚ 18 ਸਾਲਾ ਵਿਦਿਆਰਥੀ ਗੰਭੀਰ ਜ਼ਖਮੀ ਹੋ ਗਿਆ। ਇਸ ਮਾਮਲੇ ਵਿੱਚ ਪੁਲੀਸ ਵੱਲੋਂ 17 ਸਾਲਾ ਜਸਦੀਪ ਢੇਸੀ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਅੱਜ ਪੁਲੀਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version