ਬਰੈਂਪਟਨ ਵਿੱਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ, ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ


ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਕੈਨੇਡਾ ਦੇ ਬਰੈਂਪਟਨ ਵਿੱਚ ਅਲਗੋਮਾ ਯੂਨੀਵਰਸਿਟੀ ਦੇ ਬਾਹਰ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਆਈਟੀ ਦੇ ਇੱਕ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ ਅਤੇ ਸਾਰੇ ਵਿਦਿਆਰਥੀ ਵਿਦੇਸ਼ੀ ਹਨ। ਵਿਦਿਆਰਥੀ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਪਾਸ ਕੀਤਾ ਜਾਵੇ ਅਤੇ ਅਗਲੇ ਸਮੈਸਟਰ ਵਿੱਚ ਦਾਖ਼ਲਾ ਦਿੱਤਾ ਜਾਵੇ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *