Site icon Geo Punjab

ਬਲਬੀਰ ਸਿੰਘ ਨੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲਿਆ

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਪੰਜਾਬ ਦੇ ਕੈਬਨਿਟ ਮੰਤਰੀ ਡਾ&colon; ਬਲਬੀਰ ਸਿੰਘ ਨੇ ਅੱਜ ਸਿਹਤ ਅਤੇ ਪਰਿਵਾਰ ਭਲਾਈ&comma; ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਬਾਰੇ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਬਲਬੀਰ ਸਿੰਘ ਦੇ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਦੇ ਕੈਬਨਿਟ ਸਹਿਯੋਗੀ ਵਿੱਤ ਮੰਤਰੀ ਸ&colon; ਹਰਪਾਲ ਸਿੰਘ ਚੀਮਾ&comma; ਸਮਾਜਿਕ ਸੁਰੱਖਿਆ ਮੰਤਰੀ ਡਾ&colon; ਬਲਜੀਤ ਕੌਰ&comma; ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਡਾ&period; ਕੁਲਦੀਪ ਸਿੰਘ ਧਾਲੀਵਾਲ&comma; ਸਿੱਖਿਆ ਮੰਤਰੀ ਸ&period; ਹਰਜੋਤ ਸਿੰਘ ਬੈਂਸ&comma; ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ&comma; ਬਾਗਬਾਨੀ ਤੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ&period; ਚੇਤਨ ਸਿੰਘ ਜੌੜਾਮਾਜਰਾ ਤੋਂ ਇਲਾਵਾ ਸ&period; ਕੁਲਵੰਤ ਸਿੰਘ&comma; ਸ੍ਰੀ ਹਰਮੀਤ ਸਿੰਘ ਪਠਾਨਮਾਜਰਾ&comma; ਸ&period; ਅਜੀਤਪਾਲ ਸਿੰਘ ਕੋਹਲੀ&comma; ਸ੍ਰੀ ਕੁਲਵੰਤ ਸਿੰਘ ਸ਼ੁਤਰਾਣਾ&comma; ਸ੍ਰੀ ਗੁਰਲਾਲ ਸਿੰਘ ਘਨੌਰ &lpar;ਸਾਰੇ ਵਿਧਾਇਕ&rpar; ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਹਾਜ਼ਰ ਸਨ। ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ&quest; ਜੱਥੇਬੰਦੀਆਂ ਦਾ ਵੱਡਾ ਐਲਾਨ&comma; ਦਫ਼ਤਰ ਬੰਦੀਸਾ ਤੇ ਜਗੀਰ ਕੌਰ ਨੇ ਖੜਕਾਏ ਬਾਦਲ&excl; ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਕੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਬਣੇ ਡਾ&period; ਇਸ ਮੌਕੇ ਬਲਬੀਰ ਸਿੰਘ ਨੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਵਿਕਾਸ ਮਾਡਲ ਨੂੰ ਦੇਸ਼-ਵਿਦੇਸ਼ ਦੇ ਲੋਕਾਂ ਵੱਲੋਂ ਅਥਾਹ ਪਿਆਰ ਦਿੱਤਾ ਗਿਆ ਹੈ&comma; ਇਸ ਲਈ ਦਿੱਲੀ ਮਾਡਲ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਇਆ ਜਾਵੇਗਾ &vert; ਓ&period;&comma; ਡਾ&colon; ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਤਰਜੀਹੀ ਖੇਤਰ ਹਨ। ਇਸ ਲਈ ਉਨ੍ਹਾਂ ਦੀ ਇਹ ਪਹਿਲ ਹੋਵੇਗੀ ਕਿ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਉੱਚ ਪੱਧਰੀ ਪ੍ਰਾਇਮਰੀ&comma; ਸੈਕੰਡਰੀ ਅਤੇ ਸਰਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਲੀਕੇ ਗਏ ਪ੍ਰੋਗਰਾਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਅਤੇ ਨਿੱਜੀ ਖੇਤਰ ਦੇ ਆਪਸੀ ਤਾਲਮੇਲ ਨਾਲ ਸਿਹਤ ਖੇਤਰ ਨੂੰ ਨਵੀਆਂ ਬੁਲੰਦੀਆਂ &&num;8216&semi;ਤੇ ਲਿਜਾਇਆ ਜਾਵੇਗਾ। ਇਸ ਮੌਕੇ ਹਾਜ਼ਰ ਕੈਬਨਿਟ ਮੰਤਰੀਆਂ ਨੇ ਆਸ ਪ੍ਰਗਟਾਈ ਕਿ ਡਾ&colon; ਬਲਬੀਰ ਸਿੰਘ ਇੱਕ ਮਿਹਨਤੀ&comma; ਯੋਗ ਅਤੇ ਦੂਰਅੰਦੇਸ਼ੀ ਆਗੂ ਹੋਣ ਦੇ ਨਾਤੇ ਆਪਣੇ ਵਿਭਾਗਾਂ ਨੂੰ ਨਵੀਆਂ ਬੁਲੰਦੀਆਂ &&num;8216&semi;ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਡਾ&colon; ਬਲਬੀਰ ਸਿੰਘ ਖੁਦ ਇੱਕ ਨਾਮਵਰ ਡਾਕਟਰ ਹਨ ਅਤੇ ਸਿਹਤ ਖੇਤਰ ਦੀਆਂ ਬਾਰੀਕੀਆਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ। D5 Channel ਪੰਜਾਬੀ ਅੱਖਾਂ ਦੇ ਮਾਹਿਰ ਅਤੇ ਸਮਾਜ ਸੇਵੀ ਡਾ&colon; ਬਲਬੀਰ ਸਿੰਘ ਪਿਛਲੇ ਚਾਰ ਦਹਾਕਿਆਂ ਤੋਂ ਕਿਸਾਨਾਂ ਅਤੇ ਗਰੀਬਾਂ ਦਾ ਬਹੁਤ ਘੱਟ ਖਰਚੇ &&num;8216&semi;ਤੇ ਇਲਾਜ ਕਰ ਰਹੇ ਹਨ। ਉਨ੍ਹਾਂ ਨੇ ਲੱਖਾਂ ਮਰੀਜ਼ਾਂ ਦਾ ਬਹੁਤ ਘੱਟ ਖਰਚੇ &&num;8216&semi;ਤੇ ਇਲਾਜ ਕੀਤਾ ਹੈ ਅਤੇ 30&comma;000 ਤੋਂ ਵੱਧ ਨੇਤਰਹੀਣ ਮਰੀਜ਼ਾਂ ਨੂੰ ਅੱਖਾਂ ਦੀ ਰੌਸ਼ਨੀ ਦਿੱਤੀ ਹੈ ਅਤੇ ਹਜ਼ਾਰਾਂ ਮਰੀਜ਼ਾਂ ਨੂੰ ਮੁਫਤ ਦਵਾਈਆਂ ਵੰਡੀਆਂ ਹਨ। ਬਲਬੀਰ ਸਿੰਘ ਤੋਂ ਇਲਾਜ ਕਰਵਾਉਣ ਲਈ ਪੂਰੇ ਉੱਤਰੀ ਭਾਰਤ ਖਾਸ ਕਰਕੇ ਜੰਮੂ-ਕਸ਼ਮੀਰ&comma; ਹਿਮਾਚਲ ਪ੍ਰਦੇਸ਼&comma; ਪੰਜਾਬ ਅਤੇ ਹਰਿਆਣਾ ਤੋਂ ਮਰੀਜ਼ ਪਟਿਆਲਾ ਵਿਖੇ ਆ ਕੇ ਡਾ&period; ਵੱਖ-ਵੱਖ ਰਾਜ ਸਰਕਾਰਾਂ ਤੋਂ ਕਈ ਪੁਰਸਕਾਰ ਪ੍ਰਾਪਤ ਕਰਨ ਵਾਲੇ ਡਾ&period; ਬਲਬੀਰ ਸਿੰਘ ਨੇ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਦੌਰਾਨ ਦਿੱਲੀ ਦੀਆਂ ਸਰਹੱਦਾਂ &&num;8216&semi;ਤੇ ਮੁਫਤ ਦਵਾਈਆਂ ਅਤੇ ਡਾਕਟਰੀ ਸੇਵਾਵਾਂ ਦਾ ਲੰਗਰ ਵੀ ਲਾਇਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version