ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਛੁੱਟੀ ਮਿਲ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਹੈ ਕਿ ਉਹ 21 ਦਿਨਾਂ ਤੱਕ ਆਪਣੇ ਡੇਰੇ ਦੇ ਅੰਦਰ ਰਹੇਗਾ | ਬੇਦਾਅਵਾ ਪੋਸਟ ਤੋਂ ਬਾਅਦ ਇਸ ਲੇਖ ਵਿਚਲੇ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ, ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।