Site icon Geo Punjab

ਬਲਾਤਕਾਰ ਕਤਲ ਮਾਮਲੇ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਮਿਲੀ 21 ਦਿਨ ਦੀ ਪੈਰੋਲ


ਰੋਹਤਕ ਦੀ ਸੁਨਾਰੀਆ ਜੇਲ ਬੰਦ ਰਾਮ ਰਹੀਮ ਨੂੰ ਤਿੰਨ ਹਫਤਿਆਂ ਦੀ ਫਰਲੋ ਮਿਲੀ ਹੈ।ਇਸ ਦੌਰਾਨ ਉਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਵਿੱਚ ਰਹਿਣਗੇ।  ਇਸ ਸਬੰਧੀ ਬਾਗਪਤ ਪ੍ਰਸ਼ਾਸਨ ਤੋਂ ਰਾਮ ਰਹੀਮ ਦੇ ਚਾਲ-ਚਲਣ ਸਬੰਧੀ ਰਿਪੋਰਟ ਮੰਗੀ ਗਈ ਸੀ। ਇਸ ਦੇ ਬਾਵਜੂਦ ਰਾਮ ਰਹੀਮ ਫਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਇਸ ਦੇ ਮੱਦੇਨਜ਼ਰ ਸੁਨਾਰੀਆ ਜੇਲ ਕੰਪਲੈਕਸ ਦੇ ਬਾਹਰ ਸਕਿਊਰਿਟੀ ਵਧਾ ਦਿੱਤੀ ਗਈ ਹੈ।ਰਾਮ ਰਹੀਮ ਸਾਧਵੀਆਂ ਦੇ ਕਤਲ ਅਤੇ ਬਲਾਤਕਾਰ ਦੇ ਮਾਮਲੇ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਇਸ ਤੋਂ ਪਹਿਲਾਂਰਾਮ ਰਹੀਮ ਨੂੰ 7 ਵਾਰ ਪੈਰੋਲ ਮਿਲ ਚੁੱਕੀ ਹੈ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Exit mobile version