ਬਲਾਤਕਾਰ ਦੇ ਕੇਸ ‘ਚੋਂ ਭੱਜਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਨੇ ਕੀਤਾ ਅਦਾਲਤ ‘ਚ ਆਤਮ ਸਮਰਪਣ – Punjabi News Portal


ਬਲਾਤਕਾਰ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੇ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਟਵੀਟ ਕਰਕੇ ਦਿੱਤੀ। ਨਿਆਂਪਾਲਿਕਾ ‘ਤੇ ਭਰੋਸਾ ਹੈ।

ਅਦਾਲਤ ਦੇ ਹੁਕਮਾਂ ਤਹਿਤ ਅੱਜ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਜੋ ਵੀ ਸੱਚ ਹੈ ਉਹ ਜਲਦੀ ਹੀ ਸਾਹਮਣੇ ਆ ਜਾਵੇਗਾ।
ਸਿਮਰਜੀਤ ਸਿੰਘ ਬੈਂਸ ਤੇ ਹੋਰਨਾਂ ‘ਤੇ ਇਕ ਔਰਤ ਨਾਲ ਸਮੂਹਿਕ ਜਬਰ ਜਨਾਹ ਅਤੇ ਤਸ਼ੱਦਦ ਦੇ ਦੋਸ਼ ਲਾਏ ਗਏ ਸਨ। ਪੁਲੀਸ ਨੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।




Leave a Reply

Your email address will not be published. Required fields are marked *