ਬਾਦਲ ਦੇ ਕਰੀਬੀ ਦੋਸਤ ‘ਤੇ ਇਨਕਮ ਟੈਕਸ ਦਾ ਛਾਪਾ ⋆ D5 News


ਲੁਧਿਆਣਾ : ਆਮਦਨ ਕਰ ਵਿਭਾਗ ਨੇ 24 ਅਗਸਤ ਨੂੰ ਸਵੇਰੇ ਲੁਧਿਆਣਾ ਦੇ ਸਭ ਤੋਂ ਵੱਡੇ ਫਾਰਮਾਸਿਊਟੀਕਲ ਗਰੁੱਪ ਗੁਰਮੇਲ ਮੈਡੀਕਲ ਦੀਆਂ ਦੁਕਾਨਾਂ ਅਤੇ ਦਫਤਰਾਂ ‘ਤੇ ਛਾਪੇਮਾਰੀ ਕੀਤੀ। ਇਹ ਕਾਰਵਾਈ ਸਵੇਰੇ 9 ਵਜੇ ਸ਼ੁਰੂ ਹੋਈ ਹੈ। ਨਸ਼ੇੜੀ ਨੇ ਨਸ਼ੇ ਤੋਂ ਤੋਬਾ, ਲੋਹੇ ਵਰਗਾ ਸਰੀਰ, ਲੰਬੀ ਖੋਜ ਤੋਂ ਬਾਅਦ ਤਿਆਰ, ਦੇਸੀ ਨੁਸਖਾ D5 Channel Punjabi ਇਹ ਛਾਪੇਮਾਰੀ ਮੁੱਖ ਤੌਰ ‘ਤੇ ਪਿੰਡੀ ਗਲੀ ਸਥਿਤ ਗੁਰਮੇਲ ਮੈਡੀਕਲ ਦੇ ਦਫਤਰ ਅਤੇ ਵੱਖ-ਵੱਖ ਇਲਾਕਿਆਂ ‘ਚ ਸਥਿਤ ਦਫਤਰਾਂ ‘ਚ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਗੁਰਮੇਲ ਮੈਡੀਕਲ ਦਾ ਮੁਖੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ। ਇਸ ਦੌਰਾਨ ਸੁਰੱਖਿਆ ਗਾਰਡ ਵੀ ਤਾਇਨਾਤ ਕੀਤੇ ਗਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *