ਮੁੰਬਈ— ਬਾਲੀਵੁੱਡ ਦੇ ਮਸ਼ਹੂਰ ਫਿਲਮਕਾਰ ਮੁਹੰਮਦ ਰਿਆਜ਼ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਹੰਮਦ ਰਿਆਜ਼ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ ਸੀ। ਰਿਆਜ਼ ਨੇ 74 ਸਾਲ ਦੀ ਉਮਰ ‘ਚ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਲਏ ਆਖਰੀ ਸਾਹ.ਕੇਜਰੀਵਾਲ ਤੇ ਭਗਵੰਤ ਮਾਨ ਨੇ ਇਕੱਠੇ ਕੀਤੇ ਵੱਡੇ ਐਲਾਨ! ਧੰਨ ਪੰਜਾਬ ਦੇ ਲੋਕੋ! ਡੀ 5 ਚੈਨਲ ਪੰਜਾਬੀ ਮੁਹੰਮਦ ਨੇ ਮੁਸ਼ੀਰ ਆਲਮ ਨਾਲ ਮਿਲ ਕੇ ਫਿਲਮ ਨਿਰਮਾਣ ਕੰਪਨੀ ਮੁਸ਼ੀਰ ਰਿਆਜ਼ ਪ੍ਰੋਡਕਸ਼ਨ ਬਣਾਈ। ਦੱਸ ਦੇਈਏ ਕਿ ਮੁਸ਼ੀਰ ਆਲਮ ਦਾ ਵੀ 3 ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਮੁਹੰਮਦ ਅਤੇ ਮੁਸ਼ੀਰ ਦੋਵਾਂ ਨੇ 70 ਅਤੇ 80 ਦੇ ਦਹਾਕੇ ਦੇ ਸੁਪਰਸਟਾਰਾਂ ਨਾਲ ਮਿਲ ਕੇ ਕਈ ਹਿੱਟ ਫਿਲਮਾਂ ਦਿੱਤੀਆਂ। ਦੋਵਾਂ ਦੇ ਪਰਿਵਾਰਕ ਮੈਂਬਰਾਂ ਨੇ ਮੁਹੰਮਦ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।