ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣਗੇ। ਨੌਜਵਾਨਾਂ ਲਈ CM ਦਾ ਐਲਾਨ, ਕੈਨੇਡਾ ਬੈਠੇ ਗੈਂਗਸਟਰ ਆਏ ਸਾਹਮਣੇ D5 Channel Punjabi ਮਜੀਠੀਆ ਚੰਡੀਗੜ੍ਹ ਤੋਂ ਸਵੇਰੇ 9:30 ਵਜੇ ਕਾਫ਼ਲੇ ਨਾਲ ਰਵਾਨਾ ਹੋਣਗੇ ਅਤੇ 11 ਵਜੇ ਖਟਕੜ ਕਲਾਂ ਪਹੁੰਚਣਗੇ। ਇਸ ਤੋਂ ਬਾਅਦ ਉਹ ਦੁਪਹਿਰ 3 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
