ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 30 ਮਈ ਤੱਕ ਮੁਲਤਵੀ


ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 30 ਮਈ ਤੱਕ ਮੁਲਤਵੀ

 

ਹਾਈ ਕੋਰਟ ਨੇ ਸੋਮਵਾਰ ਨੂੰ ਐਨਡੀਪੀਐਸ ਕੇਸ ਵਿੱਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਬਿਨਾਂ ਕੋਈ ਨਿਰਦੇਸ਼ ਜਾਰੀ ਕੀਤੇ 30 ਮਈ ਤੱਕ ਮੁਲਤਵੀ ਕਰ ਦਿੱਤੀ। ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਹਾਈਕੋਰਟ ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ ਕਰ ਰਹੀ ਹੈ।

The post ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 30 ਮਈ ਤੱਕ ਮੁਲਤਵੀ appeared first on .

Leave a Reply

Your email address will not be published. Required fields are marked *