ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਤੋਂ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। ‘ਜੇਲ ਅੰਦਰ ਕੰਧਾਂ ਨਾਲ ਸਿਰ ਮਾਰਦਾ ਸੀ ਸਿੱਧੂ, ਮੈਂ ਵੀ ਉਸ ਲਈ ਰੱਬ ਅੱਗੇ ਅਰਦਾਸ ਕਰਦਾ ਸੀ’ – ਜੇਲ ਤੋਂ ਬਾਹਰ ਆਉਣ ਤੋਂ ਬਾਅਦ ਬਿਕਰਮ ਮਜੀਠੀਆ ਦਾ ਪਹਿਲਾ ਬਿਆਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ 20 ਦਸੰਬਰ ਨੂੰ ਨਸ਼ਿਆਂ ਦੇ ਮਾਮਲੇ ‘ਚ ਦੋਸ਼ ਆਇਦ ਕੀਤੇ ਗਏ ਸਨ ਅਤੇ 24 ਜਨਵਰੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਵੀਡੀਓ 🔴👇
