Site icon Geo Punjab

ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਤੋਂ ਬਾਹਰ

<p> <br &sol;>&NewLine;<&sol;p>&NewLine;<p>&Tab;&Tab;ਬਿਕਰਮ ਮਜੀਠੀਆ ਪਟਿਆਲਾ ਜੇਲ੍ਹ ਤੋਂ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਕੇਸ ਵਿੱਚ ਜ਼ਮਾਨਤ ਦੇ ਦਿੱਤੀ ਹੈ। &&num;8216&semi;ਜੇਲ ਅੰਦਰ ਕੰਧਾਂ ਨਾਲ ਸਿਰ ਮਾਰਦਾ ਸੀ ਸਿੱਧੂ&comma; ਮੈਂ ਵੀ ਉਸ ਲਈ ਰੱਬ ਅੱਗੇ ਅਰਦਾਸ ਕਰਦਾ ਸੀ&&num;8217&semi; &&num;8211&semi; ਜੇਲ ਤੋਂ ਬਾਹਰ ਆਉਣ ਤੋਂ ਬਾਅਦ ਬਿਕਰਮ ਮਜੀਠੀਆ ਦਾ ਪਹਿਲਾ ਬਿਆਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ &&num;8216&semi;ਤੇ 20 ਦਸੰਬਰ ਨੂੰ ਨਸ਼ਿਆਂ ਦੇ ਮਾਮਲੇ &&num;8216&semi;ਚ ਦੋਸ਼ ਆਇਦ ਕੀਤੇ ਗਏ ਸਨ ਅਤੇ 24 ਜਨਵਰੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ ਵੀਡੀਓ 🔴👇<br &sol;>&NewLine;<br &sol;><&sol;p>&NewLine;

Exit mobile version