ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜਲੰਧਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਵਧੀਕ ਸੁਪਰਡੈਂਟ ਇੰਜਨੀਅਰ (ਏ.ਐਸ.ਈ.) ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ 20 ਲੱਖ ਰੁਪਏ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਜੋ ਕਿ ਪਹਿਲਾਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਟੈਕਨੀਕਲ ਆਡਿਟ ਪੀ.ਐਸ.ਪੀ.ਸੀ.ਐਲ. ਜਲੰਧਰ ਵਿਖੇ ਤਾਇਨਾਤ ਸੀ.ਪੀ.ਐਸ.ਪੀ.ਸੀ.ਐਲ. ਇਹ ਕੇਸ ਅੰਮ੍ਰਿਤਸਰ ਦੇ ਵੇਰਕਾ ਦੇ ਸਟੋਰ ਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਟਕਰਾਅ ਨੇ ਵੱਡੀ ਸਾਜ਼ਿਸ਼ ਤੋਂ ਪਰਦਾ ਚੁੱਕਿਆ ! Kaumi Insaaf Morcha ‘ਤੇ ਪਥਰਾਅ, ਇਸ ਕਰਤੂਤ ਦਾ ਜਵਾਬ? ਇਸ ਸਬੰਧੀ ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵੀਡੀਓ ਫਾਰਮੈਟ ਵਿੱਚ ਸਬੂਤਾਂ ਸਮੇਤ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਵਜੋਂ ਤਾਇਨਾਤੀ ਦੌਰਾਨ ਸਟੋਰ ਦੇ ਸਾਮਾਨ ਦੀ ਨਿਰੀਖਣ ਰਿਪੋਰਟ ਉਸ ਦੇ ਹੱਕ ਵਿੱਚ ਭੇਜਣ ਬਦਲੇ 15 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ ਅਤੇ ਹੁਣ ਸ਼ਿਕਾਇਤਕਰਤਾ ਨੂੰ ਬਹਾਲ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਬਣਾਇਆ ਗਿਆ ਹੈ। ਕਰਨ ਬਦਲੇ ਵਿੱਚ 20 ਲੱਖ ਰੁਪਏ ਹੋਰ ਮੰਗ ਰਿਹਾ ਹੈ ਕਿਉਂਕਿ ਸ਼ਿਕਾਇਤਕਰਤਾ ਨੂੰ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਆਧਾਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਸਬੂਤ ਵਜੋਂ ਰਿਕਾਰਡ ਕੀਤੀ, ਜਿਸ ਨੂੰ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ। ਅਡਾਨੀ ਦੇ ਮਾਮਲੇ ‘ਚ ਆਇਆ ਨਵਾਂ ਮੋੜ! ਵੱਡੇ ਲੀਡਰ ਦੀ ਗ੍ਰਿਫਤਾਰੀ ! PM Modi ਵੀ ਫਸੇ D5 Channel ਪੰਜਾਬੀ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਆਨਲਾਈਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਦੀ ਰਿਸ਼ਵਤ ਲੈਣ ਅਤੇ ਹੋਰ ਰੁਪਏ ਦੀ ਮੰਗ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ PSPCL ਅਧਿਕਾਰੀ ਖਿਲਾਫ ਮਾਮਲਾ ਦਰਜ ਕੀਤਾ ਗਿਆ। 20 ਲੱਖ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਥਾਣੇ ਵਿਚ ਦੋਸ਼ੀ ਅਧਿਕਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।