ਚੰਡੀਗੜ੍ਹ: ਕਿਸਾਨਾਂ ਨੇ ਅੱਜ ਪੰਜਾਬ ਦੇ ਬਿਜਲੀ ਮੰਤਰੀ ਨਾਲ ਮੀਟਿੰਗ ਕੀਤੀ। ਜ਼ਿਕਰਯੋਗ ਹੈ ਕਿ ਬਿਜਲੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਬੇਸਿੱਟਾ ਰਹੀ ਸੀ। ਮੀਟਿੰਗ ਉਪਰੰਤ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਅੱਜ ਹਰਭਜਨ ਸਿੰਘ ਨਾਲ ਕਿਸਾਨਾਂ ਦੀ ਮੀਟਿੰਗ ਹੋਈ। ਝੋਨਾ ਕਿਸਾਨਾਂ ਨੂੰ ਵੱਡਾ ਝਟਕਾ! 2029-30 ਵਿੱਚ ਕੀ ਹੋਵੇਗਾ? ਪੰਜਾਬ ਮੀਟਿੰਗ ਦੌਰਾਨ ਕਿਸਾਨਾਂ ਨੇ ਕਈ ਮੰਗਾਂ ਰੱਖੀਆਂ ਪਰ ਕੋਈ ਸਮਝੌਤਾ ਨਹੀਂ ਹੋਇਆ। ਡੱਲੇਵਾਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਹੁਣ ਕਿਸਾਨ 17 ਮਈ ਨੂੰ ਰੋਸ ਪ੍ਰਦਰਸ਼ਨ ਕਰਨਗੇ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਮੰਨਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
