ਪਟਨਾ— ਬਿਹਾਰ ‘ਚ ਸਿਆਸੀ ਸਰਗਰਮੀਆਂ ਤੇਜ਼ ਹੋਣ ਕਾਰਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੰਗਲਵਾਰ ਨੂੰ ਰਾਜਪਾਲ ਫਾਗੂ ਚੌਹਾਨ ਨਾਲ ਮੁਲਾਕਾਤ ਕੀਤੀ। ਬੈਠਕ ਤੋਂ ਬਾਅਦ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
