Bibi Jagir Kaur Expuled from Akali Dal Akali_Dal ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ। ਇਹ ਐਲਾਨ ਅਨੁਸ਼ਾਸਨੀ ਕਮੇਟੀ ਦੇ ਮੁਖੀ ਸਿਕੰਦਰ ਮਲੂਕਾ ਨੇ ਕੀਤਾ। ਬੀਬੀ ਆਪਣੇ ਫੈਸਲੇ ‘ਤੇ ਅੜੀ ਹੋਈ ਸੀ। ਸਾਡੇ ਕੋਲ ਹੋਰ ਕੋਈ ਚਾਰਾ ਨਹੀਂ ਸੀ।