Site icon Geo Punjab

ਬੁੜੈਲ ਜੇਲ੍ਹ ਦੀ ਕੰਧ ਨੇੜੇ ਬੈਗ ਵਿੱਚੋਂ ਮਿਲਿਆ ਡੈਟੋਨੇਟਰ ਅਤੇ ਸ਼ੱਕੀ ਸਮੱਗਰੀ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਚੰਡੀਗੜ੍ਹ&colon; ਚੰਡੀਗੜ੍ਹ ਵਿੱਚ ਦੇਰ ਸ਼ਾਮ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਬੁੜੈਲ ਜੇਲ੍ਹ ਦੀ ਕੰਧ ਨੇੜੇ ਇੱਕ ਸ਼ੱਕੀ ਬੈਗ ਮਿਲਿਆ। ਸੂਚਨਾ ਮਿਲਣ &&num;8216&semi;ਤੇ ਪੁਲਿਸ ਟੀਮ ਅਤੇ ਬੰਬ ਨਿਰੋਧਕ ਟੀਮ ਮੌਕੇ &&num;8216&semi;ਤੇ ਪਹੁੰਚ ਗਈ। ਮੁੱਢਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ ਬੁੜੈਲ ਜੇਲ੍ਹ ਦੀ ਕੰਧ ਨੇੜੇ ਇੱਕ ਬੈਗ ਮਿਲਿਆ ਹੈ। ਮੌਕੇ &&num;8216&semi;ਤੇ ਪਹੁੰਚੇ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਚਾਹਲ ਨੇ ਮੀਡੀਆ ਨੂੰ ਦੱਸਿਆ ਕਿ ਬੈਗ &&num;8216&semi;ਚੋਂ ਇੱਕ ਡੈਟੋਨੇਟਰ ਅਤੇ ਕੁਝ ਸ਼ੱਕੀ ਵਸਤੂਆਂ ਬਰਾਮਦ ਹੋਈਆਂ ਹਨ। ਪੁਲਿਸ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਉਸ ਤੋਂ ਬਾਅਦ ਹੀ ਪੂਰੀ ਜਾਣਕਾਰੀ ਸਾਹਮਣੇ ਆਵੇਗੀ। ਪੋਸਟ ਬੇਦਾਅਵਾ ਵਿਚਾਰ &sol; ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version