ਫਰੀਦਕੋਟ: ਬਹਿਬਲ ਕਲਾਂ ਬੇਅਦਬੀ ਕਾਂਡ ਇਨਸਾਫ਼ ਮੋਰਚੇ ਤੋਂ ਹੁਣ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਬੇਹਦਬੀ ਇਨਸਾਫ ਮੋਰਚੇ ਨੇ ਹੁਣ ਨੈਸ਼ਨਲ ਹਾਈਵੇਅ ਨੂੰ ਅਣਮਿੱਥੇ ਸਮੇਂ ਲਈ ਜਾਮ ਕਰਨ ਦਾ ਐਲਾਨ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।