ਬ੍ਰਾਜ਼ੀਲ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਸਾਓ ਪੌਲੋ ਦੇ ਬਾਹਰਵਾਰ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਜਹਾਜ਼ ‘ਚ 62 ਲੋਕ ਸਵਾਰ ਸਨ। ਸੀਐਨਐਨ ਦੀ ਰਿਪੋਰਟ ਮੁਤਾਬਕ ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ ਕਾਰਨ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਡਾ ਸਿਲਵਾ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਾਦਸੇ ‘ਚ ਸਾਰੇ ਯਾਤਰੀਆਂ ਦੀ ਮੌਤ ਹੋ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
