ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲੀ ਦਲ ਵੱਲੋਂ ਪ੍ਰਦਰਸ਼ਨ ⋆ D5 News



ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫਿਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੇ ਤਖਤੀਆਂ ਲੈ ਕੇ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਮੰਤਰੀਆਂ ਨੂੰ ਇਸ ਮੁੱਦੇ ‘ਤੇ ਧਿਆਨ ਦੇਣ ਲਈ ਕਿਹਾ। ਇਸ ਤੋਂ ਇਲਾਵਾ ਅਕਾਲੀ ਦਲ ਦੇ ਆਗੂਆਂ ਨੇ ਜੰਤਰ-ਮੰਤਰ ਵਿਖੇ ਵੀ ਪ੍ਰਦਰਸ਼ਨ ਕੀਤਾ।

Leave a Reply

Your email address will not be published. Required fields are marked *