ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਦੀ 11 ਮਈ ਨੂੰ ਸੱਦੀ ਮੀਟਿੰਗ


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਮੀਟਿੰਗ 11 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਹੈ। As+le truck from Punjab ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਇਕੱਤਰਤਾ ਵਿੱਚ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਕੈਦੀਆਂ ਦੀ ਰਿਹਾਈ ਲਈ ਐਕਸ਼ਨ ਪਲਾਨ ਉਲੀਕਿਆ ਜਾਵੇਗਾ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *