ਚੰਡੀਗੜ੍ਹ: ਅੰਮ੍ਰਿਤਸਰ ਨੇੜਲੇ ਪਿੰਡ ਸਠਿਆਲਾ ਵਿੱਚ ਤਿੰਨ ਹਥਿਆਰਬੰਦ ਨੌਜਵਾਨਾਂ ਨੇ ਦਿਨ ਦਿਹਾੜੇ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਅੱਜ ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ‘ਤੇ ਕਥਿਤ ਪੋਸਟ ਪਾ ਕੇ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਜਰਨੈਲ ਸਿੰਘ ਨੂੰ ਸਾਡੇ ਬੰਦਿਆਂ ਨੇ ਮਾਰਿਆ ਹੈ। ਡੌਨੀ ਨੇ ਕਤਲ ਕੀਤੇ ਜਾਣ ਦਾ ਜ਼ਿਕਰ ਕੀਤਾ। ਹਾਲਾਂਕਿ D5 ਚੈਨਲ ਪੰਜਾਬੀ ਆਧਾਰ ਇਸ ਪੋਸਟ ਦਾ ਸਮਰਥਨ ਨਹੀਂ ਕਰਦਾ ਹੈ। ਇਸ ਪੋਸਟ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।