Site icon Geo Punjab

ਬੱਗਾ ਦੀ ਗ੍ਰਿਫਤਾਰੀ ‘ਤੇ ਪੰਜਾਬ ਪੁਲਿਸ ਦਾ ਬਿਆਨ ⋆ D5 News


ਚੰਡੀਗੜ੍ਹ: ਬੱਗਾ ਦੀ ਗ੍ਰਿਫ਼ਤਾਰੀ ‘ਤੇ ਪੰਜਾਬ ਪੁਲਿਸ ਦਾ ਬਿਆਨ ਸਾਹਮਣੇ ਆਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੱਗਾ ਨੂੰ ਪੰਜ ਨੋਟਿਸ ਭੇਜੇ ਗਏ ਸਨ। ਪੰਜ ਵਾਰ ਨੋਟਿਸ ਭੇਜੇ ਜਾਣ ਤੋਂ ਬਾਅਦ ਵੀ ਬੱਗ ਸਾਹਮਣੇ ਨਹੀਂ ਆਏ। ਪੁਲਿਸ ਦਾ ਕਹਿਣਾ ਹੈ ਕਿ ਬੱਗਾ ਦਾ ਟਵੀਟ ਭੜਕਾਊ ਸੀ। ਬੱਗਾ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version