Site icon Geo Punjab

ਬੱਸ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ, ਕਈ ਜ਼ਖਮੀਆਂ ਦੀ ਹਾਲਤ ਗੰਭੀਰ ⋆ D5 News

<p> <br &sol;>&NewLine;<&sol;p>&NewLine;<p>&Tab;&Tab;&Tab;ਮੁੰਬਈ&colon; ਮਹਾਰਾਸ਼ਟਰ ਦੇ ਨਾਸਿਕ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਬੱਸ ਨੂੰ ਅੱਗ ਲੱਗ ਗਈ। ਇਸ &&num;8216&semi;ਚ 10 ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ&comma; ਜਦਕਿ 21 ਦੇ ਕਰੀਬ ਲੋਕ ਹਾਦਸੇ ਦੌਰਾਨ ਬੁਰੀ ਤਰ੍ਹਾਂ ਝੁਲਸ ਗਏ। ਇਹ ਹਾਦਸਾ ਨਾਸਿਕ-ਔਰੰਗਾਬਾਦ ਰੋਡ &&num;8216&semi;ਤੇ ਵਾਪਰਿਆ। ਨਾਸਿਕ ਪੁਲਿਸ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਅਦਾਲਤ ਦਾ ਸਿੱਖਾਂ ਦੇ ਹੱਕ ਵਿੱਚ ਵੱਡਾ ਫੈਸਲਾ&comma; ਕਾਹਲੋਂ ਨੇ ਸੁਣਾਈ ਖੁਸ਼ਖਬਰੀ&comma; ਪਰ ਗੱਲ ਕਰੀਏ ਨਾਸਿਕ ਪੁਲਿਸ ਨੇ ਦੱਸਿਆ ਹੈ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਅਸੀਂ ਅਜੇ ਵੀ ਡਾਕਟਰ ਰਾਹੀਂ ਮੌਤ ਦੀ ਸਹੀ ਗਿਣਤੀ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਹਾਲਾਂਕਿ ਬੱਸ &&num;8216&semi;ਚ ਅੱਗ ਕਿਵੇਂ ਲੱਗੀ&comma; ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ&sol;ਤੱਥ ਲੇਖਕ ਦੇ ਆਪਣੇ ਹਨ ਅਤੇ geopunjab&period;com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ &&num;8216&semi;ਤੇ ਸਾਡੀ ਟੀਮ ਨਾਲ ਸੰਪਰਕ ਕਰੋ।<br &sol;>&NewLine;<br &sol;><&sol;p>&NewLine;

Exit mobile version