ਚੰਡੀਗੜ੍ਹ, 1 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 1 ਅਪ੍ਰੈਲ ਨੂੰ ਇੱਕ ਹੋਰ ਟੋਲ ਪਲਾਜ਼ਾ ਬੰਦ ਕਰਨਗੇ।ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਅੱਜ ਕੀਰਤਪੁਰ ਸਹਿਬ-ਸੀ ਆਨੰਦਪੁਰ ਸਾਹਿਬ – ਨੰਗਲ – ਊਨਾ ਟੋਲ ਪਲਾਜ਼ਾ ਫਰੀ ਕੀਤਾ ਜਾਵੇਗਾ। ਲੇਖ ਲੇਖਕ ਦਾ ਆਪਣਾ ਹੈ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।