ਚੰਡੀਗੜ੍ਹ: ਪੰਜਾਬ ਵਿਧਾਨ ਸਭਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਭਰੋਸੇ ਦੇ ਮਤੇ ‘ਤੇ ਵੋਟਿੰਗ ਦੇ ਮਾਮਲੇ ‘ਚ ਵਿਧਾਨ ਸਭਾ ‘ਚ ਰਿਕਾਰਡ ਤੋੜ ਹੰਗਾਮਾ ਹੋ ਗਿਆ ਹੈ। ਵੋਟਿੰਗ ਦੌਰਾਨ 91 ਦੀ ਬਜਾਏ 93 ਵੋਟਾਂ ਦੀ ਗਿਣਤੀ ਕੀਤੀ ਗਈ।ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਵੋਟਿੰਗ ਸਮੇਂ ਕੁੱਲ 93 ਵਿਧਾਇਕ ਮੌਜੂਦ ਸਨ, ਜਿਨ੍ਹਾਂ ਸਾਰਿਆਂ ਨੇ ਮਤੇ ਦੇ ਹੱਕ ਵਿੱਚ ਵੋਟ ਪਾਈ। ਫਿਰੋਜ਼ਪੁਰ ਜੇਲ੍ਹ ਖ਼ਬਰ: ਗੈਂਗਸਟਰਾਂ ਦਾ ਕਾਰਨਾਮਾ, ਸੁਪਰਡੈਂਟ ਦੀ ਇੱਟ, ਮਾਹੌਲ ਗਰਮਾਇਆ D5 Channel Punjabi, ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਸਪਾ ਵਿਧਾਇਕ ਡਾ: ਨਛੱਤਰਪਾਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਤੀ ਪੱਤਰ ਲਿਖ ਕੇ ਇਸ ਰਿਕਾਰਡ ਨੂੰ ਦਰੁਸਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਸਪੱਸ਼ਟ ਕਿਹਾ ਸੀ ਕਿ ਉਨ੍ਹਾਂ ਨੇ ਮਤੇ ਦੇ ਹੱਕ ਵਿੱਚ ਵੋਟ ਨਹੀਂ ਪਾਈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।