ਭਲਕੇ ਤੋਂ ਬਦਲੇਗਾ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ⋆ D5 News


ਚੰਡੀਗੜ੍ਹ: ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਖੁੱਲ੍ਹਣ ਦਾ ਸਮਾਂ 1 ਅਕਤੂਬਰ ਤੋਂ 31 ਅਕਤੂਬਰ ਤੱਕ ਬਦਲ ਕੇ ਸਵੇਰੇ 8.30 ਵਜੇ ਕਰ ਦਿੱਤਾ ਗਿਆ ਹੈ ਜਦਕਿ ਛੁੱਟੀ ਦੁਪਹਿਰ 2:30 ਵਜੇ ਹੋਵੇਗੀ। Punjab Vidhan Sabha Live Today: ਵਿਧਾਨ ਸਭਾ ‘ਚ ਵੱਡਾ ਐਲਾਨ! ਲਤਾ ਕਾਰਨਰ ਦੇ ਉਲਟ? ਹੰਗਾਮਾ ਹੋ ਗਿਆ! ਇਸ ਦੇ ਨਾਲ ਹੀ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਨਵੰਬਰ ਮਹੀਨੇ ਵਿੱਚ ਇੱਕ ਵਾਰ ਫਿਰ ਤੋਂ ਸਕੂਲਾਂ ਦਾ ਸਮਾਂ ਬਦਲਿਆ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *