ਕੱਲ੍ਹ ਦਿੱਲੀ ਅਤੇ ਪੰਜਾਬ ਵਿਚਾਲੇ ਆਈ.ਪੀ.ਐੱਲ ਦਾ ਮੈਚ ਮੁੱਲਾਪੁਰ, ਨਿਊ ਚੰਡੀਗੜ੍ਹ ਸਥਿਤ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਵੇਂ ਮੈਦਾਨ ‘ਤੇ ਹੋਣ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਪੂਰੀ ਤਿਆਰੀ ਕਰ ਲਈ ਹੈ। ਪੰਜਾਬ ਪੁਲਿਸ ਦੇ ਏਡੀਜੀਪੀ ਅਰਪਿਤ ਸ਼ੁਕਲਾ ਨੇ ਖੁਦ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਦਾ ਜਾਇਜ਼ਾ ਲਿਆ। ਦੋਵੇਂ ਟੀਮਾਂ ਚੰਡੀਗੜ੍ਹ ਪਹੁੰਚ ਚੁੱਕੀਆਂ ਹਨ ਅਤੇ ਇਸ ਨਵੇਂ ਸਟੇਡੀਅਮ ਵਿੱਚ ਅਭਿਆਸ ਕਰ ਰਹੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।